LATEST UPDATES

Punjab

ਅਕਾਲੀ ਦਲ ਵਰਕਿੰਗ ਕਮੇਟੀ ਦਾ ਧੰਨਵਾਦ, ਹੁਣ ਪਾਰਟੀ ਕਰੇ ਨਵੀਂ ਭਰਤੀ – ਸੁਖਬੀਰ ਸਿੰਘ ਬਾਦਲ

ਚੰਡੀਗੜ (ਅਜਾਦ ਪਟਿਆਲਵੀ)- ਅਕਾਲੀ ਦਲ ਦੀ ਵਰਕਿੰਗ ਕਮੇਟੀ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ 5 ਸਾਲ ਪਹਿਲਾਂ ਆਪ ਜੀ ਵੱਲੋ  ਮੈਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਸੀ ਜਿਸ ਤੋਂ ਮੈ ਅਸਤੀਫਾ ਦੇ ਦਿੱਤਾ ਹੈ ਅੱਜ ਦੀ ਮੀਟਿੰਗ ਚ…

Read more

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸੰਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸੰਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ- ਐਡਵੋਕੇਟ ਧਾਮੀ ਅੰਮ੍ਰਿਤਸਰ (ਅਜਾਦ ਪਟਿਆਲਵੀ)- ਸੁਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸ. ਐੱਸ. ਸਾਰੋਂ ਨੂੰ ਪੱਤਰ ਲਿਖ ਕੇ ਕਮਿਸ਼ਨ ਵਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸੰਬੰਧੀ ਪ੍ਰਕਾਸ਼ਿਤ ਮੁੱਢਲੀ ਸੂਚੀਆਂ ਦੇ ਸੰਬੰਧ…

Read more

ਪੰਜਾਬੀਅਤ ਇਕ ਵਿਆਪਕ ਸੰਕਲਪ ਹੈ:- ਕੁਲਤਾਰ ਸਿੰਘ ਸੰਧਵਾਂ -ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਯੂਨੀਵਰਸਿਟੀ ਵਿਖੇ 36ਵੀਂ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦਾ ਉਦਘਾਟਨ*

  ਪਟਿਆਲਾ(ਅਜਾਦ ਪਟਿਆਲਵੀ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬੀਅਤ ਖੁੱਲ੍ਹਦਿਲੀ ਦਾ ਨਾਮ ਹੈ ਅਤੇ ਇਹ ਕਿਸੇ ਵੀ ਅਧਾਰ ਉੱਤੇ ਵਿਤਰਕਰੇਬਾਜ਼ੀ ਦਾ ਨਾਮ ਨਹੀਂ ਹੈ। ਇਸ ਕਰਕੇ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਪੰਜਾਬੀਅਤ ਦੇ ਇਸ ਵਿਆਪਕ ਸੰਕਲਪ ਨੂੰ ਇਤਿਹਾਸ ਦੇ ਵਰਕਿਆਂ ਉੱਤੇ ਸੁਨਹਿਰੀ ਅੱਖਰਾਂ ਵਿੱਚ ਉੱਕੇਰ ਕੇ ਰੱਖੀਏ।…

Read more

ਸਵਰਗੀ ਲਾਲ ਸਿੰਘ ਨਮਿਤ ਭੋਗ, ਸ਼ਰਧਾਂਜਲੀ ਸਮਾਰੋਹ ਮੌਕੇ ਸ਼ਰਧਾ ਦੇ ਫੁੱਲ ਭੇਟ

ਸਵਰਗੀ ਲਾਲ ਸਿੰਘ ਨਮਿਤ ਭੋਗ, ਸ਼ਰਧਾਂਜਲੀ ਸਮਾਰੋਹ ਮੌਕੇ ਸ਼ਰਧਾ ਦੇ ਫੁੱਲ ਭੇਟ -ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਬੀਰ ਸਿੰਘ ਤੇ ਹਰਜੋਤ ਸਿੰਘ ਬੈਂਸ ਸਮੇਤ ਵੱਡੀ ਗਿਣਤੀ ਸ਼ਖ਼ਸੀਅਤਾਂ ਪੁੱਜੀਆਂ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੋਕ ਸੁਨੇਹਾ ਭੇਜਿਆ, ਪਟਿਆਲਾ ਜ਼ਿਲ੍ਹੇ ਦੇ ਸਮੂਹ ਵਿਧਾਇਕਾਂ ਸਮੇਤ ਰਾਜਨੀਤਿਕ, ਸਮਾਜਿਕ, ਧਾਰਮਿਕ ਤੇ ਹੋਰਨਾਂ ਸੰਸਥਾਵਾਂ ਦੇ ਨੁਮਾਇੰਦਿਆਂ ਨੇ…

Read more

8 ਦਸੰਬਰ ਤੋ 10 ਦਸੰਬਰ ਤੱਕ ਚਲਾਈ ਜਾਵੇਗੀ ਪੱਲਸ ਪੋਲੀਓ ਮੁਹਿੰਮ –ਡੀ.ਸੀ. – 0 ਤੋ 5 ਸਾਲ ਤੱਕ ਦੇ 1,75,671 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ

 8 ਦਸੰਬਰ ਤੋ 10 ਦਸੰਬਰ ਤੱਕ ਚਲਾਈ ਜਾਵੇਗੀ ਪੱਲਸ ਪੋਲੀਓ ਮੁਹਿੰਮ –ਡੀ.ਸੀ. – 0 ਤੋ 5 ਸਾਲ ਤੱਕ ਦੇ 1,75,671 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਟਿਆਲਾ(ਅਜਾਦ ਪਟਿਆਲਵੀ):- ਪਟਿਆਲਾ ਜ਼ਿਲ੍ਹੇ ਵਿੱਚ 08 ਤੋ 10 ਦਸੰਬਰ ਤੱਕ ਪੱਲਸ ਪੋਲੀਓ ਮੁਹਿੰਮ ਚਲਾਈ ਜਾਵੇਗੀ । ਇਸ ਮੁਹਿੰਮ ਤਹਿਤ 0 ਤੋ 5 ਸਾਲ ਤੱਕ ਦੇ 1,75,671…

Read more

ਅੰਨਦਾਤਾ ਕਿਸਾਨ ਯੂਨੀਅਨ ਦੇ ਚੀਫ ਲੀਗਲ ਅਡਵਾਈਜਰ ਅਤੇ ਚੇਅਰਮੈਨ ਸੁਬਾ ਪੰਜਾਬ ਦੇ ਉਹਦੇ ਤੋਂ ਐਡਵੋਕੇਟ ਉਪਕਾਰ ਸਿੰਘ ਨੇ ਦਿੱਤਾ ਇਸਤੀਫਾ

ਅੰਨਦਾਤਾ ਕਿਸਾਨ ਯੂਨੀਅਨ ਦੇ ਚੀਫ ਲੀਗਲ ਅਡਵਾਈਜਰ ਅਤੇ ਚੇਅਰਮੈਨ ਸੁਬਾ ਪੰਜਾਬ ਦੇ ਉਹਦੇ ਤੋਂ ਐਡਵੋਕੇਟ ਉਪਕਾਰ ਸਿੰਘ ਨੇ ਦਿੱਤਾ ਇਸਤੀਫ ਕਹਿਣੀ ਅਤੇ ਕਰਨੀ ਦੇ ਮਾਲਕ ਹਨ ਐਡਵੋਕੇਟ ਸ.ਉਪਕਾਰ ਸਿੰਘ ਪੰਜਾਬ (ਨਿਊਜ਼ ਸਟੇਸ਼ਨ ਪੰਜਾਬ ਬੀਅਰੋ):- ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਾਮਵਰ ਐਡਵੋਕੇਟ ਉਪਕਾਰ ਸਿੰਘ ਜੋ ਕਿ ਕਿਹਣੀ ਅਤੇ ਕਰਨੀ ਦੇ ਮਾਲਕ ਅਤੇ ਇਕ ਨੇਕ ਇਨਸਾਨ ਹਨ…

Read more