ਮਾਤਾ ਸ਼ਸ਼ੀ ਬਾਲਾ ਸੂਦ ਦੀ ਆਤਮਿਕ ਸ਼ਾਂਤੀ ਦੇ ਭੋਗ ਅਤੇ ਰਸਮ ਪਗੜੀ ਮੌਕੇ ਸ਼ਰਧਾਂਜਲੀ ਅਰਪਿਤ ਕਰਨ ਪਹੁੰਚੇ ਹੋਏ ਰਾਜਨੀਤਿਕ ਆਗੂ ਅਤੇ ਸ਼ਹਿਰ ਵਾਸੀ। ਰਾਜਪੁਰਾ (ਗੁਰ ਅੰਸ਼ ਸਿੰਘ):-ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਦੀਪਕ ਸੂਦ ਦੀ ਮਾਤਾ ਸ਼ਸ਼ੀ ਬਾਲਾ ਸੂਦ ਜਿਹੜੇ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੀ…
ਪਿੰਡ ਨਲਾਸ ਵਿਖੇ ਰੱਖਿਆ ਹਲਕਾ ਰਾਜਪੁਰਾ ਦੀਆਂ ਨਵੀਆਂ ਪੰਚਾਇਤਾਂ ਦੇ ਸਮਾਰੋਹ ਨੇ ਧਾਰਿਆ ਰੈਲੀ ਦਾ ਰੂਪ ਰਾਜਪੁਰਾ (ਅਜਾਦ ਪਟਿਆਲਵੀ):- ਹਲਕਾ ਰਾਜਪੁਰਾ ਵਿਧਾਇਕ ਮੈਡਮ ਨੀਨਾ ਮਿੱਤਲ ਦੀ ਅਗਵਾਈ ਹੇਠ ਹਲਕੇ ਦੀਆਂ ਨਵੀਆਂ ਗ੍ਰਾਮ ਪੰਚਾਇਤ ਨਾਲ ਪਿੰਡ ਨਲਾਸ ਵਿਖੇ ਸ਼ੁਕਰਾਨਾ ਅਤੇ ਦਿਹਾਤੀ ਖੇਤਰਾਂ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ।ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡਾ…
ਵਿਜੀਲੈਂਸ ਬਿਊਰੋ ਦੀ ਇਸ ਕਾਰਵਾਈ ਦੀ ਖ਼ਬਰ ਨੇ ਰਾਜਪੁਰਾ ਤਹਿਸੀਲ ‘ ਚ ਮਚਾਈ ਖਲਬਲੀ,ਪਟਵਾਰੀਆ ਦੇ ਦਫ਼ਤਰਾਂ’ ਚ ਛਾਇਆ ਸੰਨਾਟਾ। ਪਟਿਆਲਾ(ਅਜਾਦ ਪਟਿਆਲਵੀ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਮੰਗਲਵਾਰ ਨੂੰ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਰਾਜਪੁਰਾ ਦੇ ਮਾਲ ਹਲਕਾ ਸ਼ਾਮਦੋ ਵਿਖੇ ਤਾਇਨਾਤ ਪਟਵਾਰੀ ਅਸ਼ੋਕ ਕੁਮਾਰ ਅਤੇ ਉਸਦੇ ਕਾਰਿੰਦੇ ਗੁਰਜੀਤ ਸਿੰਘ ਨੂੰ 20000…
ਖਾਨਪੁਰ ਬੜਿੰਗ ਦੇ ਸਰਕਾਰੀ ਮਿਡਲ ਸਕੂਲ ਵਿੱਚ ਨਹਿਰੂ ਯੁਵਾ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਧੀਆਂ ਦੀ ਲੋਹੜੀ ਦਾ ਤਿਉਹਾਰ ਰਾਜਪੁਰਾ (ਗੁਰ ਅੰਸ਼ ਸਿੰਘ) – ਨਹਿਰੂ ਯੁਵਾ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਪਿੰਡ ਖਾਨਪੁਰ ਬੜਿੰਗ ਦੇ ਸਰਕਾਰੀ ਮਿਡਲ ਸਕੂਲ ਵਿੱਚ ਧੀਆਂ ਦੀ ਲੋਹੜੀ ਦਾ ਤਿਉਹਾਰ ਇੱਕ ਯਾਦਗਾਰੀ ਪ੍ਰੋਗਰਾਮ ਹੋ ਨਿਬੜਿਆ।…
ਰਾਜਪੁਰਾ (ਗੁਰਅੰਸ਼ ਸਿੰਘ) – ਸਥਾਨਕ ਸ਼ਹਿਰ ਵਿਖੇ ਦ ਰਾਜਪੁਰਾ ਪ੍ਰੈੱਸ ਕਲੱਬ ਦੇ 2025 ਦੇ ਨਵੇਂ ਪ੍ਰਧਾਨ ਬਣਾਉਣ ਸਬੰਧੀ ਇਕ ਮੀਟਿੰਗ ਪ੍ਰਧਾਨ ਵਿਜੈ ਵੋਹਰਾ ਦੀ ਅਗਵਾਈ ਹੇਠ ਇਥੋਂ ਦੇ ਇਕ ਨਿੱਜੀ ਹੋਟਲ ਵਿੱਚ ਹੋਈ। ਜਿਸ ਵਿਚ ਸਰਬਸੰਮਤੀ ਨਾਲ ਪੱਤਰਕਾਰ ਡੀ.ਐਸ ਕੱਕੜ ਨੂੰ ਸਾਲ 2025 ਦਾ ਨਵਾਂ ਪ੍ਰਧਾਨ ਚੁਣਿਆ ਗਿਆ।ਅਤੇ ਉਨ੍ਹਾਂ ਨੂੰ ਆਪਣੀ ਕਾਰਜ ਕਾਰਣੀ ਬਣਾਉਣ ਦੇ…
ਨਵੇਂ ਜਨਮੇ ਬੱਚੇ ਦੀ ਖੁਸ਼ੀ ਮਨਾਉਣਾ ਸਾਡਾ ਸੱਭਿਆਚਾਰ ਪਰ ਧੀਆਂ ਦੀ ਲੋਹੜੀ ਮਨਾਉਣਾ ਸ਼ੁੱਭ ਸ਼ਗਨ-ਡਾ. ਗੁਰਪ੍ਰੀਤ ਕੌਰ ਮਾਨ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਬਰਾ ਸਮੇਤ ਘਨੌਰ ਹਲਕੇ ਦੇ ਪਿੰਡਾਂ ਦੀ ਬਾਂਹ ਫੜੀ-ਗੁਰਲਾਲ ਘਨੌਰ ਫੋਟੋ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਮਾਨ ਹਲਕਾ ਘਨੌਰ ਦੇ ਪਿੰਡ ਪੱਬਰਾ ਵਿਖੇ ਵਿਧਾਇਕ ਗੁਰਲਾਲ ਘਨੌਰ…
ਲੋਕ ਵੀ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ-ਡਾ. ਪ੍ਰੀਤੀ ਯਾਦਵ ਫੋਟੋ – ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਰਾਜਪੁਰਾ ਦੇ ਗਗਨ ਚੌਂਕ ਵਿਖੇ ਆਵਾਜਾਈ ਨੂੰ ਨਿਯਮਤ ਕਰਨ ਲਈ ਐਸ.ਡੀ.ਐਮ ਅਵਿਕੇਸ਼ ਗੁਪਤਾ ਅਤੇ ਸਥਾਨਕ ਟ੍ਰੈਫਿਕ ਪੁਲਿਸ ਨੂੰ ਨਿਰਦੇਸ਼ ਦਿੰਦੇ ਹੋਏ। ਰਾਜਪੁਰਾ(ਅਜਾਦ ਪਟਿਆਲਵੀ) – ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਰਾਜਪੁਰਾ ਸ਼ਹਿਰ ਵਿੱਚ ਟ੍ਰੈਫਿਕ ਭੀੜ ਵਾਲੇ ਸਥਾਨਾਂ ਦਾ…
ਰਾਜਪੁਰਾ (ਅਜਾਦ ਪਟਿਆਲਵੀ) – ਸੁਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੇ ਕੁੱਝ ਸਮੇਂ ਤੋਂ ਵਿਭਾਗੀ ਲਾਪਰਵਾਹੀ ਤੇ ਹਸਪਤਾਲ ਪ੍ਰਬੰਧਕਾਂ ਦੀ ਬਦ ਇੰਤਜਾਮੀ ਦਾ ਸ਼ਿਕਾਰ ਹੋ ਰਹੇ ਰਾਜਪੁਰਾ ਦੇ ਏ ਪੀ ਜੈਨ ਹਸਪਤਾਲ ਵਿਚ ਵੱਡੀ ਗਿਣਤੀ ‘ ਚ ਚੂਹਿਆਂ ਦੀ ਟੀਮ ਨੇ ਆਪਣਾ ਕਬਜ਼ਾ ਕਰ ਲਿਆ ਹੈ ਤੇ ਇਹ ਟੀਮ ਹੌਲੀ ਹੌਲੀ ਕਰਕੇ ਹਸਪਤਾਲ ਦੀ ਬਿਲਡਿੰਗ ਹੇਠ…
ਵਿਧਾਇਕਾ ਨੀਨਾ ਮਿੱਤਲ ਅਤੇ ਸ੍ਰੀ ਅਜੈ ਮਿੱਤਲ ਨੇ ਨਵ-ਨਿਯੁਕਤ ਕੌਸਲਰ ਐਡਵੋਕੇਟ ਸੁਖਚੈਨ ਸਿੰਘ ਸਰਵਾਰਾ ਨੂੰ ਦਿੱਤੀਆਂ ਮੁਬਾਰਕਾਂ ਰਾਜਪੁਰਾ (ਅਜਾਦ ਪਟਿਆਲਵੀ)-ਨਗਰ ਕੌਂਸਲ ਰਾਜਪੁਰਾ ਅਧੀਨ ਪੈਂਦੇ ਵਾਰਡ ਨੰਬਰ 2 ਤੋਂ ਐੱਮ ਸੀ ਦੀ ਵੋਟਾਂ ਵਿੱਚ ਜੇਤੂ ਰਹੇ ਉਮੀਦਵਾਰ ਸੁਖਚੈਨ ਸਿੰਘ ਸਰਵਾਰਾ ਨੂੰ ਅੱਜ ਐਸ ਡੀ ਐਮ ਦਫਤਰ ਰਾਜਪੁਰਾ ਵਿਖੇ ਸੋਹੁੰ ਚੁਵਾਈ ਗਈ।ਇਸ ਮੌਕੇ ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ…
ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਤੇ ਨਗਰ ਕੌਂਸਲ ਰਾਜਪੁਰਾ ਵਾਰਡ ਨੰਬਰ 2 ਤੋਂ ਲੜੇਗੀ ਚੋਣ:- ਵਿਧਾਇਕਾ ਨੀਨਾ ਮਿੱਤਲ ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਚ ਵਾਰਡ ਨੰਬਰ 2 ਤੋਂ ਆਪ ਦੇ ਉਮੀਦਵਾਰ ਐਡਵੋਕੇਟ ਸੁਖਚੈਨ ਸਿੰਘ ਸਰਵਾਰਾ ਨੇ ਭਰਿਆ ਨਾਮਜ਼ਦਗੀ ਪੱਤਰ ਰਾਜਪੁਰਾ (ਅਜਾਦ ਪਟਿਆਲਵੀ):- ਨਗਰ ਕੌਂਸਲ ਰਾਜਪੁਰਾ ਦੇ ਵਾਰਡ ਨੰਬਰ 2 ਤੋਂ ਆਮ ਆਦਮੀ ਪਾਰਟੀ ਵੱਲੋਂ…
| Powered by WordPress | Theme by TheBootstrapThemes