LATEST UPDATES

Year: 2025

ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਰਾਜਪੁਰਾ ਤੋਂ ਗੱਡੀਆਂ ਦੇ ਵੱਡੇ ਕਾਫਲੇ ਨਾਲ ਸੈਂਕੜੇ ਵਰਕਰ ਲੁਧਿਆਣਾ ਲਈ ਹੋਏ ਰਵਾਨਾ 

ਰਾਜਪੁਰਾ (ਗੁਰਅੰਸ਼ ਸਿੰਘ):-ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਦੇ ਹੱਕ ਹੋ ਰਹੇ ਵਿਸ਼ਾਲ ਰੋਡ ਸੋ ਵਿਚ ਰਾਜਪੁਰਾ ਤੋਂ ਵਿਧਾਇਕਾ ਮੈਡਮ ਨੀਨਾ ਮਿੱਤਲ ਦੀ ਅਗਵਾਈ ਹੇਠ ਕਰੀਬ 15 ਗੱਡੀਆਂ ਅਤੇ ਸੈਂਕੜੇ ਵਰਕਰਾਂ ਦਾ ਕਾਫਲਾ ਰਵਾਨਾ ਹੋਇਆ।ਇਹ ਕਾਫਲੇ ਦੀ ਅਗਵਾਈ ਰਾਜੇਸ਼ ਬੋਵਾ ਯੂਥ ਪ੍ਰਧਾਨ ਰਾਜਪੁਰਾ ਵੱਲੋਂ ਕਰਦੇ ਹੋਏ ਲੁਧਿਆਣਾ ਚ ਆਮ ਆਦਮੀ…

Read more

ਪਟਿਆਲਾ ‘ਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ,ਦਦਹੇੜਾ ਅਹਾਤੇ ਵਿੱਚ ਮਿਨੀ ਫਾਰੈਸਟ ਸਥਾਪਿਤ ਕਰਨ ਦੀ ਸ਼ੁਰੂਆਤ 

ਪਟਿਆਲਾ ‘ਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ,ਦਦਹੇੜਾ ਅਹਾਤੇ ਵਿੱਚ ਮਿਨੀ ਫਾਰੈਸਟ ਸਥਾਪਿਤ ਕਰਨ ਦੀ ਸ਼ੁਰੂਆਤ,  * ਸਕੱਤਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਲਗਾਏ ਪੌਦੇ, * ਵਾਤਾਵਰਣ ਦੀ ਸੁਰੱਖਿਆ ਸਮੇਂ ਦੀ ਸਭ ਤੋਂ ਵੱਡੀ ਲੋੜ- ਵਿਯੋਮ ਭਾਰਦਵਾਜ, *ਕਿਹਾ, ਕਿ ਪ੍ਰਦੂਸ਼ਣ, ਗਲੋਬਲ ਵਾਰਮਿੰਗ ਅਤੇ ਮੌਸਮੀ ਤਬਦੀਲੀਆਂ ਦੇ ਕਾਰਨ ਆਉਣ ਵਾਲੇ ਸੰਕਟਾਂ ਤੋਂ ਬਚਾਅ ਲਈ…

Read more

“ਹਰ ਕੋਈ-ਇੱਕ ਦਰਖਤ” ਮੁਹਿੰਮ ਦੀ ਪਟਿਆਲਾ ‘ ਚ ਸ਼ਾਨਦਾਰ ਸ਼ੁਰੂਆਤ

“ਹਰ ਕੋਈ-ਇੱਕ ਦਰਖਤ” ਮੁਹਿੰਮ ਦੀ ਪਟਿਆਲਾ ‘ ਚ ਸ਼ਾਨਦਾਰ ਸ਼ੁਰੂਆਤ ਰਾਜਪੁਰਾ, ਸਮਾਣਾ ਅਤੇ ਨਾਭਾ ਵਿੱਚ ਵੀ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਲਗਾਏ ਗਏ ਬੂਟੇ ਪਟਿਆਲਾ (ਅਜਾਦ ਪਟਿਆਲਵੀ):-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਮੋਹਾਲੀ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ “ਹਰ ਕੋਈ-ਇੱਕ ਦਰਖਤ” ਪੰਜਾਬ ਰਾਜ ਵਿੱਚ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਜਿਲ੍ਹਾ ਅਤੇ ਸੈਸ਼ਨਜ਼ ਜਜ ਕਮ ਚੈਅਰਮੈਨ ਜਿਲ੍ਹਾ…

Read more

ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਮਾਨ ਸਰਕਾਰ ਦੀ ਲੜਾਈ ਫੈਸਲਾਕੁੰਨ:- ਵਿਧਾਇਕ ਗੁਰਲਾਲ ਘਨੌਰ 

ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਮਾਨ ਸਰਕਾਰ ਦੀ ਲੜਾਈ ਫੈਸਲਾਕੁੰਨ:- ਵਿਧਾਇਕ ਗੁਰਲਾਲ ਘਨੌਰ  -ਕਿਹਾ, ਪੰਜਾਬ ਅਤੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਘਨੌਰ ( ਅਜਾਦ ਪਟਿਆਲਵੀ):- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਫੈਸਲਾਕੁੰਨ ਲੜਾਈ ਹੈ। ਇਹ ਪ੍ਰਗਟਾਵਾ ਕਰਦਿਆਂ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੇ…

Read more

ਨਸ਼ਾ ਮੁਕਤੀ ਯਾਤਰਾ ਨੂੰ ਪਟਿਆਲਾ ਸ਼ਹਿਰ ’ਚ ਮਿਲ ਰਿਹਾ ਭਰਵਾਂ ਹੁੰਗਾਰਾ ਕਿਹਾ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ

-ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਾਰਡ 45, 39 ਤੇ 43 ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ -ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਕੋਹੜ ਦਾ ਕੀਤਾ ਜਾਵੇਗਾ ਖਾਤਮਾ : ਅਜੀਤਪਾਲ ਸਿੰਘ ਕੋਹਲੀ ਪਟਿਆਲਾ (ਗੁਰ ਅੰਸ਼ ਸਿੰਘ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੇ ਪੂਰਨ ਖਾਤਮੇ ਲਈ…

Read more

ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ  ਪਟਿਆਲਾ (ਅਜਾਦ ਪਟਿਆਲਵੀ):- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ…

Read more

ਕੌਮੀ ਲੋਕ ਅਦਾਲਤ ਮੁਲਤਵੀ

ਪਟਿਆਲਾ ਜ਼ਿਲ੍ਹੇ ’ਚ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ ਪਟਿਆਲਾ (ਗੁਰ ਅੰਸ਼ ਸਿੰਘ):- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਕੱਤਰ ਅਮਨਦੀਪ ਕੰਬੋਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ’ਚ ਮਿਤੀ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ…

Read more

ਜ਼ਿਲ੍ਹਾ ਪ੍ਰਸ਼ਾਸਨ ਵਲੋਂ 7 ਮਈ ਨੂੰ ਸ਼ਾਮ 4 ਵਜੇ ਸਾਇਰਨ ਵਜਾ ਕੇ ਹੋਵੇਗੀ ਇਕ ਥਾਂ ‘ਤੇ ਮੌਕ ਡਰਿੱਲ ਅਤੇ ਰਾਤ 9 ਵਜੇ ਅੱਧੇ ਘੰਟੇ ਦਾ ਕੇਵਲ ਕੁਝ ਸੀਮਤ ਖੇਤਰ ‘ਚ ਹੋਵੇਗਾ ਬਲੈਕਆਊਟ ਅਭਿਆਸ-ਡਿਪਟੀ ਕਮਿਸ਼ਨਰ 

ਜ਼ਿਲ੍ਹਾ ਪ੍ਰਸ਼ਾਸਨ ਵਲੋਂ 7 ਮਈ ਨੂੰ ਸ਼ਾਮ 4 ਵਜੇ ਸਾਇਰਨ ਵਜਾ ਕੇ ਹੋਵੇਗੀ ਇਕ ਥਾਂ ‘ਤੇ ਮੌਕ ਡਰਿੱਲ ਅਤੇ ਰਾਤ 9 ਵਜੇ ਅੱਧੇ ਘੰਟੇ ਦਾ ਕੇਵਲ ਕੁਝ ਸੀਮਤ ਖੇਤਰ ‘ਚ ਹੋਵੇਗਾ ਬਲੈਕਆਊਟ ਅਭਿਆਸ-ਡਿਪਟੀ ਕਮਿਸ਼ਨਰ  -ਆਮ ਲੋਕਾਂ ਦੀ ਸਹੂਲਤ ਲਈ ਸਾਰੇ ਅਭਿਆਸ ਦੀ ਵੀਡੀਓ ਸਾਂਝੀ ਕੀਤੀ ਜਾਵੇਗੀ, ਲੋਕ ਕਿਸੇ ਤਰ੍ਹਾਂ ਦੀ ਘਬਰਾਹਟ ‘ਚ ਨਾ ਆਉਣ  -ਲੋਕਾਂ…

Read more

ਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਰੇਲਵੇ ਲਾਈਨ ‘ਤੇ ਨਵੇਂ ਬਣੇ ਆਰ.ਓ.ਬੀ. ਪੁਲ ਨੂੰ ਕੀਤਾ ਲੋਕ ਅਰਪਣ 

ਜਨਤਾ ਸਕੂਲ ਨੇੜੇ ਉਕਤ ਪੁਲ ਦੇ ਚਾਲੂ ਹੋਣ ਨਾਲ ਸਹਿਰ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ   ਰਾਜਪੁਰਾ(ਅਜਾਦ ਪਟਿਆਲਵੀ):-ਰਾਜਪੁਰਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅਖੀਰਕਾਰ ਅੱਜ ਉਸ ਸਮੇਂ ਪੂਰੀ ਹੋਈ ਜਦੋਂ ਵਿਧਾਇਕਾ ਨੀਨਾ ਮਿੱਤਲ ਨੇ ਰਾਜਪੁਰਾ ਰੇਲਵੇ ਲਾਈਨ ਉੱਤੇ ਨਵੇਂ ਬਣੇ ਰੋਡ ਓਵਰ ਬ੍ਰਿਜ (ਆਰ.ਓ.ਬੀ.) ਦਾ ਉਦਘਾਟਨ ਕੀਤਾ। ਜਨਤਾ ਸਕੂਲ ਵਾਲੇ ਓਵਰ ਬ੍ਰਿਜ…

Read more

ਸਾਨੂੰ ਸਭ ਨੂੰ ਬਾਬਾ ਨਾਨਕ ਦੇ ਸਿਧਾਂਤ ਤੇ ਸੋਚ ਅਨੁਸਾਰ ਚੱਲਣ ਦੀ ਲੋੜ-ਅਮਨ ਅਰੋੜਾ 

ਸਾਨੂੰ ਸਭ ਨੂੰ ਬਾਬਾ ਨਾਨਕ ਦੇ ਸਿਧਾਂਤ ਤੇ ਸੋਚ ਅਨੁਸਾਰ ਚੱਲਣ ਦੀ ਲੋੜ-ਅਮਨ ਅਰੋੜਾ  -ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਜੋਗਿੰਦਰ ਸਿੰਘ ਦੀ ਯਾਦ ‘ਚ ਕਰਵਾਏ ਸਮਾਗਮ ਮੌਕੇ ਸ਼ਿਰਕਤ  ਸ਼ੰਭੂ/ਰਾਜਪੁਰਾ(ਗੁਰਅੰਸ਼ ਸਿੰਘ):- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਰੋਜ਼ਾਨਾ ਸਪੋਕਸਮੈਨ ਅਖ਼ਬਾਰ ਦੇ ਬਾਨੀ…

Read more