LATEST UPDATES

Year: 2025

ਪੀ.ਪੀ.ਐਸ.ਸੀ. ਵੱਲੋਂ ਪੀ.ਸੀ.ਐਸ ਤੇ ਹੋਰ ਪ੍ਰੀਖਿਆਵਾਂ ਕਰਵਾਉਣ ਦੀ ਤਿਆਰੀ ਜੋਰਾਂ ‘ਤੇ, ਜਲਦ ਹੋਵੇਗਾ ਤਰੀਕਾਂ ਦਾ ਐਲਾਨ-ਚੇਅਰਪਰਸਨ ਹਰਮੋਹਨ ਕੌਰ ਸੰਧੂ

-ਕਿਹਾ, ਉਮੀਦਵਾਰ ਕੇਵਲ ਆਪਣੀ ਕਾਬਲੀਅਤ ‘ਤੇ ਵਿਸ਼ਵਾਸ਼ ਰੱਖਦੇ ਹੋਏ ਤਿਆਰੀ ‘ਤੇ ਜ਼ੋਰ ਦੇਣ -ਪੀ.ਸੀ.ਐਸ ਇਮਤਿਹਾਨ ਦੀ ਤਿਆਰੀ ਕਰ ਰਹੇ ਉਮੀਦਵਾਰ ਪ੍ਰੀਖਿਆ ਬਾਰੇ ਅਫ਼ਵਾਹਾਂ ਤੋਂ ਬਚਣ ਤੇ ਸਬੰਧਤ ਜਾਣਕਾਰੀ ਕੇਵਲ ਅਧਿਕਾਰਤ ਵੈਬਸਾਇਟ ਤੋਂ ਹੀ ਲੈਣ- ਕਾਰਜਕਾਰੀ ਚੇਅਰਪਰਸਨ -ਕਮਿਸ਼ਨ ਵੱਲੋਂ ਸਬੰਧਤ ਵਿਭਾਗਾਂ ਤੋਂ ਮੰਗੇ ਪ੍ਰਸ਼ਾਸਕੀ ਸਪੱਸ਼ਟੀਕਰਨ ਆਉਣ ਬਾਅਦ ਪੰਜਾਬ ਰਾਜ ਸਿਵਲ ਸੇਵਾਵਾਂ ਸੰਯੁਕਤ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਸਮਾਂ…

Read more

ਨਵੀਆਂ ਗ੍ਰਾਮ ਪੰਚਾਇਤਾ ਪਿੰਡਾ ਦੇ ਵਿਕਾਸ ਕਾਰਜਾਂ ਨੂੰ ਨਿਰਪੱਖਤਾ ਨਾਲ ਕਰਵਾਉਣ: -ਐਮ ਐਲ ਏ ਨੀਨਾ ਮਿੱਤਲ 

ਪਿੰਡ ਨਲਾਸ ਵਿਖੇ ਰੱਖਿਆ ਹਲਕਾ ਰਾਜਪੁਰਾ ਦੀਆਂ ਨਵੀਆਂ ਪੰਚਾਇਤਾਂ ਦੇ ਸਮਾਰੋਹ ਨੇ ਧਾਰਿਆ ਰੈਲੀ ਦਾ ਰੂਪ ਰਾਜਪੁਰਾ (ਅਜਾਦ ਪਟਿਆਲਵੀ):- ਹਲਕਾ ਰਾਜਪੁਰਾ ਵਿਧਾਇਕ ਮੈਡਮ ਨੀਨਾ ਮਿੱਤਲ ਦੀ ਅਗਵਾਈ ਹੇਠ ਹਲਕੇ ਦੀਆਂ ਨਵੀਆਂ ਗ੍ਰਾਮ ਪੰਚਾਇਤ ਨਾਲ ਪਿੰਡ ਨਲਾਸ ਵਿਖੇ ਸ਼ੁਕਰਾਨਾ ਅਤੇ ਦਿਹਾਤੀ ਖੇਤਰਾਂ ਦੇ ਵਿਕਾਸ ਕਾਰਜਾਂ ਨਾਲ ਸਬੰਧਤ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ।ਜਿਸ ਵਿਚ ਵੱਡੀ ਗਿਣਤੀ ਵਿਚ ਪਿੰਡਾ…

Read more

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਚਾਨਕ ਪੁੱਜੇ ਤ੍ਰਿਪੜੀ ਸਕੂਲ, ਇਮਤਿਹਾਨਾਂ ਦੀ ਤਿਆਰੀ ਲਈ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ

ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ‘ਚ ਵੀ ਹਿੱਸਾ ਲੈਣ-ਡਾ. ਪ੍ਰੀਤੀ ਯਾਦਵ ਸਕੂਲ਼ ‘ ਚ ਬਣੇ ਮਿਡ ਡੇਅ ਮੀਲ ਖਾਣੇ ਦੀ ਕੀਤੀ ਚੈਕਿੰਗ ਪਟਿਆਲਾ(ਗੁਰਅੰਸ਼ ਸਿੰਘ):- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅੱਜ ਅਚਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਤ੍ਰਿਪੜੀ ਵਿਖੇ ਪੁੱਜੇ ਤੇ ਸਕੂਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕੰਪਿਊਟਰ ਲੈਬ, ਸਕੂਲ…

Read more

40.85 ਲੱਖ ਰੁਪਏ ਦੀ ਸਰਕਾਰੀ ਗ੍ਰਾਂਟ ਦੀ ਦੁਰਵਰਤੋਂ ਕਰਨ ਵਾਲਾ ਨਿੱਜੀ ਫਰਮ ਦਾ ਇੱਕ ਹੋਰ ਮਾਲਕ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਹੁਣ ਤੱਕ ਚਾਰ ਮੁਲਜ਼ਮ ਕੀਤੇ ਕਾਬੂ- ਇੱਕ ਦੋਸ਼ੀ ਦੀ ਭਾਲ ਜਾਰੀ ਪਟਿਆਲਾ (ਅਜਾਦ ਪਟਿਆਲਵੀ) :- ਪੰਜਾਬ ਵਿਜੀਲੈਂਸ ਬਿਊਰੋ ਨੇ ਰਜਤ ਐਂਟਰਪ੍ਰਾਈਜ਼ਿਜ਼ ਨਾਭਾ ਦੇ ਮਾਲਕ ਭਗੌੜੇ ਚੱਲ ਰਹੇ ਮਾਲਕ ਰਜਤ ਜ਼ਖ਼ਮੀ ਨੂੰ ਸਰਕਾਰੀ ਗ੍ਰਾਂਟਾਂ ਵਿੱਚ 40,85,175 ਰੁਪਏ ਦੀ ਹੇਰਾ-ਫੇਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਰਜਤ ਜ਼ਖ਼ਮੀ ਅਮਲੋਹ ਬਲਾਕ ਅਧੀਨ ਵੱਖ-ਵੱਖ ਗ੍ਰਾਮ ਪੰਚਾਇਤਾਂ…

Read more

20000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਤੇ ਉਸਦੇ ਸਾਥੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਊਰੋ ਦੀ ਇਸ ਕਾਰਵਾਈ ਦੀ ਖ਼ਬਰ ਨੇ ਰਾਜਪੁਰਾ ਤਹਿਸੀਲ ‘ ਚ ਮਚਾਈ ਖਲਬਲੀ,ਪਟਵਾਰੀਆ ਦੇ ਦਫ਼ਤਰਾਂ’ ਚ ਛਾਇਆ ਸੰਨਾਟਾ। ਪਟਿਆਲਾ(ਅਜਾਦ ਪਟਿਆਲਵੀ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਮੰਗਲਵਾਰ ਨੂੰ ਪਟਿਆਲਾ ਜ਼ਿਲ੍ਹੇ ਦੀ ਤਹਿਸੀਲ ਰਾਜਪੁਰਾ ਦੇ ਮਾਲ ਹਲਕਾ ਸ਼ਾਮਦੋ ਵਿਖੇ ਤਾਇਨਾਤ ਪਟਵਾਰੀ ਅਸ਼ੋਕ ਕੁਮਾਰ ਅਤੇ ਉਸਦੇ ਕਾਰਿੰਦੇ ਗੁਰਜੀਤ ਸਿੰਘ ਨੂੰ 20000…

Read more

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਲੈਫ਼ਟੀਨੈਂਟ ਕੁਲਦੀਪ ਸਿੰਘ ਆਹਲੂਵਾਲੀਆ ਦੀ ਯਾਦਗਾਰ ਪਟਿਆਲਵੀਆਂ ਨੂੰ ਕੀਤੀ ਸਮਰਪਿਤ 

-ਕਿਹਾ, ਜੰਗੀ ਸ਼ਹੀਦ ਸਾਡਾ ਸਰਮਾਇਆ, ਲੈਫ਼ਟੀਨੈਂਟ ਆਹਲੂਵਾਲੀਆ ਦੀ ਯਾਦ ਨੌਜਵਾਨਾਂ ਲਈ ਮਾਰਗਦਰਸ਼ਕ ਵਜੋਂ ਕੰਮ ਕਰੇਗੀ ਪਟਿਆਲਾ (ਅਜਾਦ ਪਟਿਆਲਵੀ):- ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ 1965 ਦੀ ਭਾਰਤ-ਪਾਕਿ ਜੰਗ ਦੇ ਨਾਇਕ, 7ਵੀਂ ਪੰਜਾਬ ਰੈਜੀਮੈਂਟ (ਹੁਣ 8 ਮੈਕ) ਦੇ ਜੰਗੀ ਸ਼ਹੀਦ ਲੈਫ਼ਟੀਨੈਂਟ ਕੁਲਦੀਪ ਸਿੰਘ ਆਹਲੂਵਾਲੀਆ (ਸੈਨਾ ਮੈਡਲ) (26 ਜੂਨ, 1942 – 18 ਸਤੰਬਰ, 1965) ਦੇ…

Read more

ਹਾਈ ਕੋਰਟ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ’ ਤੇ ਕੋਈ ਵੀ ਅੰਤਰਿਮ ਹੁਕਮ ਜਾਰੀ ਕਰਨ ਤੋਂ ਇਨਕਾਰ

ਹਾਈ ਕੋਰਟ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ’ ਤੇ ਕੋਈ ਵੀ ਅੰਤਰਿਮ ਹੁਕਮ ਜਾਰੀ ਕਰਨ ਤੋਂ ਇਨਕਾਰ ਕੇਂਦਰ ਸਰਕਾਰ ਤੋਂ ਪੁੱਛਿਆ, ਕੀ ਸੀਟ ਖਾਲੀ ਐਲਾਨਣ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ ਚੰਡੀਗੜ੍ਹ ( ਨੀਊਜ਼ ਸਟੇਸ਼ਨ ਪੰਜਾਬ ):- ਸੁਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜਿਲਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮਿ੍ਤਪਾਲ ਸਿੰਘ ਵੱਲੋ…

Read more

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ 7.65 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਪਟਵਾਰ ਸਟੇਸ਼ਨ ਦਾ ਜਾਇਜ਼ਾ

-ਲੋਕਾਂ ਨੂੰ ਇੱਕ ਛੱਤ ਹੇਠ ਪ੍ਰਦਾਨ ਹੋਣਗੀਆਂ ਜਮੀਨ-ਜਾਇਦਾਦ ਨਾਲ ਸਬੰਧਤ ਸੇਵਾਵਾਂ-ਡਾ. ਪ੍ਰੀਤੀ ਯਾਦਵ -ਨਵੇਂ ਪਟਵਾਰ ਸਟੇਸ਼ਨ ‘ਚ ਪਟਵਾਰੀਆਂ ਲਈ 69 ਤੇ ਕਾਨੂੰਗੋਆਂ ਲਈ ਬਣ ਰਹੇ ਨੇ 7 ਕੈਬਿਨ ਪਟਿਆਲਾ (ਅਜਾਦ ਪਟਿਆਲਵੀ):- ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬ-ਰਜਿਸਟਰਾਰ ਦਫ਼ਤਰ ਦੇ ਨਾਲ 7.65 ਕਰੋੜ ਰੁਪਏ ਦੀ ਲਾਗਤ ਨਵੇਂ ਉਸਾਰੇ ਜਾ…

Read more

ਪੁਲਿਸ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਖਰਚੇ ਜਾਣਗੇ 426 ਕਰੋੜ ਰੁਪਏ:-ਡੀ ਜੀ ਪੀ ਪੰਜਾਬ ਗੌਰਵ ਯਾਦਵ

— ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੂਰੇ ਸੂਬੇ ’ਚ ਵਧਾਈ ਸੁਰੱਖਿਆ  — ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਗਣਤੰਤਰ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ — ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਬਠਿੰਡਾ ਅਤੇ ਪਟਿਆਲਾ ਰੇਂਜਾਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ — ਡੀਜੀਪੀ ਗੌਰਵ ਯਾਦਵ ਨੇ ਬਠਿੰਡਾ…

Read more

ਪੰਜਾਬ ‘ਚ ਹੋਈ ਵੱਡੀ ਵਾਰਦਾਤ, ਵਕੀਲ ‘ਤੇ ਚੱਲੀਆਂ ਤਾਬੜਤੋੜ ਗੋਲੀਆਂ

ਪੰਜਾਬ ‘ਚ ਹੋਈ ਵੱਡੀ ਵਾਰਦਾਤ, ਵਕੀਲ ‘ਤੇ ਚੱਲੀਆਂ ਤਾਬੜਤੋੜ ਗੋਲੀਆਂ ਬਠਿੰਡਾ(ਨਿਊਜ਼ ਸਟੇਸ਼ਨ ਪੰਜਾਬ):- ਮਿਲੀ ਜਾਣਕਾਰੀ ਮੁਤਾਬਕ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਐੱਨ. ਐੱਫ਼. ਐੱਲ. ਗੇਟ ਨੰਬਰ ਇੱਕ ਦੇ ਨੇੜੇ ਵਕੀਲ ਦੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਐਡਵੋਕੇਟ ਯਸ਼ ਕਰਵੱਸਰਾ ਮੋਟਰਸਾਈਕਲ ‘ਤੇ ਘਰ ਨੂੰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਕਾਰ ਸਵਾਰਾਂ ਨੇ…

Read more