ਪੁਲਿਸ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਖਰਚੇ ਜਾਣਗੇ 426 ਕਰੋੜ ਰੁਪਏ:-ਡੀ ਜੀ ਪੀ ਪੰਜਾਬ ਗੌਰਵ ਯਾਦਵ

— ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੂਰੇ ਸੂਬੇ ’ਚ ਵਧਾਈ ਸੁਰੱਖਿਆ  — ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਗਣਤੰਤਰ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ…

ਪੰਜਾਬ ‘ਚ ਹੋਈ ਵੱਡੀ ਵਾਰਦਾਤ, ਵਕੀਲ ‘ਤੇ ਚੱਲੀਆਂ ਤਾਬੜਤੋੜ ਗੋਲੀਆਂ

ਪੰਜਾਬ ‘ਚ ਹੋਈ ਵੱਡੀ ਵਾਰਦਾਤ, ਵਕੀਲ ‘ਤੇ ਚੱਲੀਆਂ ਤਾਬੜਤੋੜ ਗੋਲੀਆਂ ਬਠਿੰਡਾ(ਨਿਊਜ਼ ਸਟੇਸ਼ਨ ਪੰਜਾਬ):- ਮਿਲੀ ਜਾਣਕਾਰੀ ਮੁਤਾਬਕ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਐੱਨ. ਐੱਫ਼. ਐੱਲ. ਗੇਟ ਨੰਬਰ ਇੱਕ ਦੇ ਨੇੜੇ ਵਕੀਲ ਦੇ…

ਖਾਨਪੁਰ ਬੜਿੰਗ ਦੇ ਸਰਕਾਰੀ ਮਿਡਲ ਸਕੂਲ ਵਿੱਚ ਨਹਿਰੂ ਯੁਵਾ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਧੀਆਂ ਦੀ ਲੋਹੜੀ ਦਾ ਤਿਉਹਾਰ

ਖਾਨਪੁਰ ਬੜਿੰਗ ਦੇ ਸਰਕਾਰੀ ਮਿਡਲ ਸਕੂਲ ਵਿੱਚ ਨਹਿਰੂ ਯੁਵਾ ਕੇਂਦਰ ਪਟਿਆਲਾ ਦੇ ਸਹਿਯੋਗ ਨਾਲ ਬੜੀ ਧੂਮ ਧਾਮ ਨਾਲ ਮਨਾਇਆ ਗਿਆ ਧੀਆਂ ਦੀ ਲੋਹੜੀ ਦਾ ਤਿਉਹਾਰ ਰਾਜਪੁਰਾ (ਗੁਰ ਅੰਸ਼ ਸਿੰਘ) –…

ਡੀ.ਐਸ ਕੱਕੜ ਬਣੇ “ਦ ਰਾਜਪੁਰਾ ਪ੍ਰੈੱਸ ਕਲੱਬ”ਦੇ ਪ੍ਰਧਾਨ ਅਤੇ ਹਿਮਾਂਸ਼ੂ ਹੈਰੀ ਸੀਨੀਅਰ ਮੀਤ ਪ੍ਰਧਾਨ

ਰਾਜਪੁਰਾ (ਗੁਰਅੰਸ਼ ਸਿੰਘ) – ਸਥਾਨਕ ਸ਼ਹਿਰ ਵਿਖੇ ਦ ਰਾਜਪੁਰਾ ਪ੍ਰੈੱਸ ਕਲੱਬ ਦੇ 2025 ਦੇ ਨਵੇਂ ਪ੍ਰਧਾਨ ਬਣਾਉਣ ਸਬੰਧੀ ਇਕ ਮੀਟਿੰਗ ਪ੍ਰਧਾਨ ਵਿਜੈ ਵੋਹਰਾ ਦੀ ਅਗਵਾਈ ਹੇਠ ਇਥੋਂ ਦੇ ਇਕ ਨਿੱਜੀ…

ਪਿੰਡ ਪੱਬਰਾ ‘ਚ ਪਹਿਲੀ ਵਾਰ ਮਨਾਈ ਧੀਆਂ ਦੀ ਲੋਹੜੀ, ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਸ਼ਮੂਲੀਅਤ

ਨਵੇਂ ਜਨਮੇ ਬੱਚੇ ਦੀ ਖੁਸ਼ੀ ਮਨਾਉਣਾ ਸਾਡਾ ਸੱਭਿਆਚਾਰ ਪਰ ਧੀਆਂ ਦੀ ਲੋਹੜੀ ਮਨਾਉਣਾ ਸ਼ੁੱਭ ਸ਼ਗਨ-ਡਾ. ਗੁਰਪ੍ਰੀਤ ਕੌਰ ਮਾਨ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਬਰਾ ਸਮੇਤ ਘਨੌਰ ਹਲਕੇ ਦੇ ਪਿੰਡਾਂ…

ਡਿਪਟੀ ਕਮਿਸ਼ਨਰ ਵੱਲੋਂ ਰਾਜਪੁਰਾ ਵਿੱਚ ਟ੍ਰੈਫਿਕ ਸਮੱਸਿਆਵਾਂ ਤੇ ਲੱਗਦੇ ਭਾਰੀ ਜਾਮ ਦਾ ਨਿਰੀਖਣ -ਗਗਨ ਚੌਂਕ ਤੇ ਟਾਹਲੀ ਵਾਲਾ ਚੌਂਕ ਵਿਖੇ ਆਵਾਜਾਈ ਨਿਯਮਤ ਕਰਨ ਲਈ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ

ਲੋਕ ਵੀ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ-ਡਾ. ਪ੍ਰੀਤੀ ਯਾਦਵ ਫੋਟੋ – ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਰਾਜਪੁਰਾ ਦੇ ਗਗਨ ਚੌਂਕ ਵਿਖੇ ਆਵਾਜਾਈ ਨੂੰ ਨਿਯਮਤ ਕਰਨ ਲਈ ਐਸ.ਡੀ.ਐਮ ਅਵਿਕੇਸ਼ ਗੁਪਤਾ ਅਤੇ…

ਏ ਪੀ ਜੈਨ ਹਸਪਤਾਲ ਤੇ ਚੂਹਿਆਂ ਦੇ ਗੈਂਗ ਨੇ ਕੀਤਾ ਹਮਲਾ  ਲੰਮੀ ਲੰਮੀ ਸੁਰੰਗਾਂ ਪੁੱਟ ਸਰੇ ਹਸਪਤਾਲ ਉਤੇ ਕੀਤਾ ਕਬਜਾ 

ਰਾਜਪੁਰਾ (ਅਜਾਦ ਪਟਿਆਲਵੀ) – ਸੁਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੀਤੇ ਕੁੱਝ ਸਮੇਂ ਤੋਂ ਵਿਭਾਗੀ ਲਾਪਰਵਾਹੀ  ਤੇ ਹਸਪਤਾਲ ਪ੍ਰਬੰਧਕਾਂ ਦੀ ਬਦ ਇੰਤਜਾਮੀ ਦਾ ਸ਼ਿਕਾਰ ਹੋ ਰਹੇ ਰਾਜਪੁਰਾ ਦੇ ਏ ਪੀ ਜੈਨ …

ਰਾਜਪੁਰਾ ਦੇ ਵਾਰਡ ਨੰਬਰ 2 ਤੋਂ ਕੌਂਸਲਰ ਸੁਖਚੈਨ ਸਿੰਘ ਸਰਵਾਰਾ ਨੂੰ ਐਸ.ਡੀ.ਐਮ ਰਾਜਪੁਰਾ ਸ਼੍ਰੀ ਅਵਿਕੇਸ਼ ਗੁਪਤਾ ਨੇ ਚੁੱਕਵਾਈ ਸੋਹੁੰ 

ਵਿਧਾਇਕਾ ਨੀਨਾ ਮਿੱਤਲ ਅਤੇ ਸ੍ਰੀ ਅਜੈ ਮਿੱਤਲ ਨੇ ਨਵ-ਨਿਯੁਕਤ ਕੌਸਲਰ ਐਡਵੋਕੇਟ ਸੁਖਚੈਨ ਸਿੰਘ ਸਰਵਾਰਾ ਨੂੰ ਦਿੱਤੀਆਂ ਮੁਬਾਰਕਾਂ  ਰਾਜਪੁਰਾ (ਅਜਾਦ ਪਟਿਆਲਵੀ)-ਨਗਰ ਕੌਂਸਲ ਰਾਜਪੁਰਾ ਅਧੀਨ ਪੈਂਦੇ ਵਾਰਡ ਨੰਬਰ 2 ਤੋਂ ਐੱਮ ਸੀ…

11 ਜਨਵਰੀ ਤੋਂ ਹਿਮਾਚਲ ‘ ਚ ਬਦਲੇਗਾ ਮੌਸਮ ਦਾ ਮਿਜ਼ਾਜ

ਧਰਮਸ਼ਾਲਾ(ਐਨ ਐਸ ਪੀ ਬਿਅਰੋ) – ਹਿਮਾਚਲ ਪ੍ਰਦੇਸ਼ ਵਿਚ 11 ਅਤੇ 12 ਜਨਵਰੀ ਨੂੰ ਮੌਸਮ ਵਿਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਨ੍ਹਾਂ ਦੋ ਦਿਨਾਂ ਵਿਚ ਸੂਬੇ ਦੇ ਕਈ ਹਿੱਸਿਆਂ…

ਅਕਾਲੀ ਦਲ ਵਰਕਿੰਗ ਕਮੇਟੀ ਦਾ ਧੰਨਵਾਦ, ਹੁਣ ਪਾਰਟੀ ਕਰੇ ਨਵੀਂ ਭਰਤੀ – ਸੁਖਬੀਰ ਸਿੰਘ ਬਾਦਲ

ਚੰਡੀਗੜ (ਅਜਾਦ ਪਟਿਆਲਵੀ)- ਅਕਾਲੀ ਦਲ ਦੀ ਵਰਕਿੰਗ ਕਮੇਟੀ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦਾ ਧੰਨਵਾਦ ਕੀਤਾ। ਉਨ੍ਹਾਂ…