ਮਾਤਾ ਸ਼ਸ਼ੀ ਬਾਲਾ ਸੂਦ ਦੀ ਆਤਮਿਕ ਸ਼ਾਂਤੀ ਦੇ ਭੋਗ ਅਤੇ ਰਸਮ ਪਗੜੀ ਮੌਕੇ ਸ਼ਰਧਾਂਜਲੀ ਅਰਪਿਤ ਕਰਨ ਪਹੁੰਚੇ ਹੋਏ ਰਾਜਨੀਤਿਕ ਆਗੂ ਅਤੇ ਸ਼ਹਿਰ ਵਾਸੀ। ਰਾਜਪੁਰਾ (ਗੁਰ ਅੰਸ਼ ਸਿੰਘ):-ਮਾਰਕੀਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਦੀਪਕ ਸੂਦ ਦੀ ਮਾਤਾ ਸ਼ਸ਼ੀ ਬਾਲਾ ਸੂਦ ਜਿਹੜੇ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੀ…
| Powered by WordPress | Theme by TheBootstrapThemes