ਲਾਲ ਚੰਦ ਕਟਾਰੂਚੱਕ ਨੇ ਰਾਜਪੁਰਾ ਅਨਾਜ ਮੰਡੀ ਤੋਂ ਰਾਜ ‘ਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ -ਪੰਜਾਬ ਕੋਲ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਉਪਲਬਧ, 2425 ਰੁਪਏ ਦੀ ਐਮ.ਐਸ.ਪੀ. ‘ਤੇ ਹੋਵੇਗੀ ਕਣਕ ਦੀ ਖਰੀਦ -ਕਟਾਰੂਚੱਕ -ਕਿਹਾ, ਸੂਬੇ ਦੀਆਂ 1865 ਮੰਡੀਆਂ ਵਿੱਚ 8 ਲੱਖ ਕਿਸਾਨਾਂ ਦੀ ਕਣਕ ਦੀ ਜਿਣਸ ਦਾ ਇੱਕ-ਇੱਕ ਦਾਣਾ ਖਰੀਦਣ ਲਈ…
ਨਿਊ ਗ੍ਰੈਨ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਨੇ ਕੀਤਾ ਚੈਅਰਮੈਨ ਦੀਪਕ ਸੂਦ ਜਿੰਦਾ ਸਨਮਾਨ ਰਾਜਪੁਰ (ਗੁਰਅੰਸ਼ ਸਿੰਘ) ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਰਕੀਟ ਕਮੇਟੀ ਰਾਜਪੁਰਾ ਦੇ ਨਵੇਂ ਬਣੇ ਚੈਅਰਮੈਨ ਸ਼੍ਰੀ ਦੀਪਕ ਸੂਦ ਜੀ ਦਾ ਜਰਨਲ ਸਕੱਤਰ ਆੜ੍ਹਤੀ ਐਸੋਸੀਏਸ਼ਨ ਪੰਜਾਬ ਸ਼੍ਰੀ ਰਜਿੰਦਰ ਨਿਰੰਕਾਰੀ ਜੀ ਦੀ ਦੁਕਾਨ ਤੇ ਨਿਊ ਗ੍ਰੈਨ ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਵਲੋ ਇਕ ਸਨਮਾਨ ਸਮਰਾਹੋ ਦਾ ਆਯੋਜਨ…
| Powered by WordPress | Theme by TheBootstrapThemes