ਪੰਜਾਬ ਪੁਲਿਸ ਨੇ ਦੀਪਿਕਾ ਲੂਥਰਾ ਨੂੰ ਧਮਕੀ ਦੇਣ ਵਾਲੇ ਨੌਜਵਾਨ ਨੂੰ ਕੀਤਾ ਗ੍ਰਿਫਤਾਰ ਅੰਮ੍ਰਿਤਸਰ(ਬਿਅਰੋ):-ਸੁਤਰਾਂ ਮਿਲੀ ਜਾਣਕਾਰੀ ਮੁਤਾਬਕ ਬੱਬਰ ਖ਼ਾਲਸਾ ਦੀ ਧਮਕੀ ਤੋਂ ਬਾਅਦ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ (Deepika Luthra) ਦੇ ਵੱਲੋਂ ਆਪਣਾ ਇੰਸਟਾਗ੍ਰਾਮ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਪੰਜਾਬ ਪੁਲਿਸ ਨੇ ਦੀਪਿਕਾ ਨੂੰ ਧਮਕੀ ਦੇਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।…
| Powered by WordPress | Theme by TheBootstrapThemes