ਆਰ ਜੀ ਐਨ ਯੂ ਐੱਲ ਨੇ ‘ਇੱਕ ਰਾਸ਼ਟਰ, ਇੱਕ ਚੋਣ’ ’ਤੇ ਸੰਸਦੀ ਕਮੇਟੀ ਨੂੰ ਰਾਏ ਸੌਂਪੀ, ਲੋਕਤੰਤਰ ਅਤੇ ਸਮਾਜਿਕ ਚਿੰਤਾਵਾਂ ਉਭਾਰੀਆਂ ਪਟਿਆਲਾ(ਗੁਰ ਅੰਸ਼ ਸਿੰਘ):- ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾ (ਆਰ ਜੀ ਐਨ ਯੂ ਐੱਲ), ਪੰਜਾਬ ਨੇ ‘ਇੱਕ ਰਾਸ਼ਟਰ, ਇੱਕ ਚੋਣ (ਓ ਐਨ ਓ ਈ)’ ਮਸਲੇ ‘ਤੇ ਆਪਣੀ ਰਾਏ ਸਾਂਝੀ ਸੰਸਦੀ ਕਮੇਟੀ ਨੂੰ ਦਿੱਤੀ ਹੈ।…
ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਰੋਸ਼ਨ ਕਰਨ ਵੱਲ ਮਾਨ ਸਰਕਾਰ ਦਾ ਵੱਡਾ ਕਦਮ ਮਾਨ ਸਰਕਾਰ ਦੀ ਰੁਜ਼ਗਾਰ ਕ੍ਰਾਂਤੀ ਤਹਿਤ 54 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮਿਲੀਆਂ ਸਰਕਾਰੀ ਨੌਕਰੀਆਂ:-ਨੀਨਾ ਮਿੱਤਲ ਰਾਜਪੁਰਾ (ਗੁਰ ਅੰਸ਼ ਸਿੰਘ): -ਪੰਜਾਬ ਵਿਚ ਨੌਜਵਾਨਾਂ ਲਈ ਰੁਜ਼ਗਾਰ ਦੇ ਮੋਕੇ ਬਣਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੇ ਗਏ ਇਤਿਹਾਸਕ ਕਦਮਾਂ ਦੇ ਸਿਰਲੇਖ…
ਪੁਰਾਣਾ ਰਾਜਪੁਰਾ ਦੀ ਪਾਣੀ ਦੀ ਸਮੱਸਿਆ ਦਾ ਹੋਇਆ ਪੂਰਨ ਹੱਲ ਵਿਧਾਇਕਾ ਨੀਨਾ ਮਿੱਤਲ ਨੇ ਪੁਰਾਣਾ ਰਾਜਪੁਰਾ ਨਗਰ ਖੇੜਾ ਨੇੜੇ ਨਵੇਂ ਬੂਸਟਰ ਟਿਊਬਵੈੱਲ ਦਾ ਰੱਖਿਆ ਨੀਂਹ ਪੱਥਰ ਰਾਜਪੁਰਾ (ਗੁਰ ਅੰਸ਼ ਸਿੰਘ):-ਹਲਕਾ ਰਾਜਪੁਰਾ ਵਿਧਾਇਕ ਮੈਡਮ ਨੀਨਾ ਮਿੱਤਲ ਵੱਲੋਂ ਪੁਰਾਣਾ ਰਾਜਪੁਰਾ ਵਾਸੀਆਂ ਦੀ ਲੰਮੇ ਸਮੇਂ ਤੋਂ ਲਟਕ ਰਹੀ ਪਾਣੀ ਦੀ ਮੁੱਢਲੀ ਸਮੱਸਿਆ ਦਾ ਹੱਲ ਕਰਦਿਆਂ ਵਾਰਡ ਨੰਬਰ 30,…
ਰਾਜਪੁਰਾ (ਗੁਰਅੰਸ਼ ਸਿੰਘ):-ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਦੇ ਹੱਕ ਹੋ ਰਹੇ ਵਿਸ਼ਾਲ ਰੋਡ ਸੋ ਵਿਚ ਰਾਜਪੁਰਾ ਤੋਂ ਵਿਧਾਇਕਾ ਮੈਡਮ ਨੀਨਾ ਮਿੱਤਲ ਦੀ ਅਗਵਾਈ ਹੇਠ ਕਰੀਬ 15 ਗੱਡੀਆਂ ਅਤੇ ਸੈਂਕੜੇ ਵਰਕਰਾਂ ਦਾ ਕਾਫਲਾ ਰਵਾਨਾ ਹੋਇਆ।ਇਹ ਕਾਫਲੇ ਦੀ ਅਗਵਾਈ ਰਾਜੇਸ਼ ਬੋਵਾ ਯੂਥ ਪ੍ਰਧਾਨ ਰਾਜਪੁਰਾ ਵੱਲੋਂ ਕਰਦੇ ਹੋਏ ਲੁਧਿਆਣਾ ਚ ਆਮ ਆਦਮੀ…
ਪਟਿਆਲਾ ‘ਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ,ਦਦਹੇੜਾ ਅਹਾਤੇ ਵਿੱਚ ਮਿਨੀ ਫਾਰੈਸਟ ਸਥਾਪਿਤ ਕਰਨ ਦੀ ਸ਼ੁਰੂਆਤ, * ਸਕੱਤਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਨੇ ਲਗਾਏ ਪੌਦੇ, * ਵਾਤਾਵਰਣ ਦੀ ਸੁਰੱਖਿਆ ਸਮੇਂ ਦੀ ਸਭ ਤੋਂ ਵੱਡੀ ਲੋੜ- ਵਿਯੋਮ ਭਾਰਦਵਾਜ, *ਕਿਹਾ, ਕਿ ਪ੍ਰਦੂਸ਼ਣ, ਗਲੋਬਲ ਵਾਰਮਿੰਗ ਅਤੇ ਮੌਸਮੀ ਤਬਦੀਲੀਆਂ ਦੇ ਕਾਰਨ ਆਉਣ ਵਾਲੇ ਸੰਕਟਾਂ ਤੋਂ ਬਚਾਅ ਲਈ…
“ਹਰ ਕੋਈ-ਇੱਕ ਦਰਖਤ” ਮੁਹਿੰਮ ਦੀ ਪਟਿਆਲਾ ‘ ਚ ਸ਼ਾਨਦਾਰ ਸ਼ੁਰੂਆਤ ਰਾਜਪੁਰਾ, ਸਮਾਣਾ ਅਤੇ ਨਾਭਾ ਵਿੱਚ ਵੀ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਲਗਾਏ ਗਏ ਬੂਟੇ ਪਟਿਆਲਾ (ਅਜਾਦ ਪਟਿਆਲਵੀ):-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਮੋਹਾਲੀ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ “ਹਰ ਕੋਈ-ਇੱਕ ਦਰਖਤ” ਪੰਜਾਬ ਰਾਜ ਵਿੱਚ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਜਿਲ੍ਹਾ ਅਤੇ ਸੈਸ਼ਨਜ਼ ਜਜ ਕਮ ਚੈਅਰਮੈਨ ਜਿਲ੍ਹਾ…
ਨਸ਼ਿਆਂ ਦੀ ਦੁਰਵਰਤੋਂ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਮਾਨ ਸਰਕਾਰ ਦੀ ਲੜਾਈ ਫੈਸਲਾਕੁੰਨ:- ਵਿਧਾਇਕ ਗੁਰਲਾਲ ਘਨੌਰ -ਕਿਹਾ, ਪੰਜਾਬ ਅਤੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਘਨੌਰ ( ਅਜਾਦ ਪਟਿਆਲਵੀ):- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਫੈਸਲਾਕੁੰਨ ਲੜਾਈ ਹੈ। ਇਹ ਪ੍ਰਗਟਾਵਾ ਕਰਦਿਆਂ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੇ…
-ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਵਾਰਡ 45, 39 ਤੇ 43 ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ -ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਕੋਹੜ ਦਾ ਕੀਤਾ ਜਾਵੇਗਾ ਖਾਤਮਾ : ਅਜੀਤਪਾਲ ਸਿੰਘ ਕੋਹਲੀ ਪਟਿਆਲਾ (ਗੁਰ ਅੰਸ਼ ਸਿੰਘ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੇ ਪੂਰਨ ਖਾਤਮੇ ਲਈ…
ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪਟਿਆਲਾ (ਅਜਾਦ ਪਟਿਆਲਵੀ):- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ…
ਪਟਿਆਲਾ ਜ਼ਿਲ੍ਹੇ ’ਚ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ ਪਟਿਆਲਾ (ਗੁਰ ਅੰਸ਼ ਸਿੰਘ):- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਕੱਤਰ ਅਮਨਦੀਪ ਕੰਬੋਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਟਿਆਲਾ ਜ਼ਿਲ੍ਹੇ ’ਚ ਮਿਤੀ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ…
| Powered by WordPress | Theme by TheBootstrapThemes