ਰਾਜਪੁਰਾ (ਗੁਰਅੰਸ਼ ਸਿੰਘ):-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਵਿਖੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਅਗਵਾਈ ਅਤੇ ਹਿੰਦੀ ਵਿਭਾਗ ਦੀ ਚੇਅਰਪਰਸਨ ਡਾ. ਪਵਨਦੀਪ ਕੌਰ ਦੀ ਨਿਗਰਾਨੀ ਹੇਠ ਬਸੰਤ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਨੇ ਇਸ ਦਿਨ ਦੀ ਮਹੱਤਤਾ ‘ਤੇ ਚਾਨਣਾ ਪਾ ਕੇ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਪਵਨਦੀਪ…
ਸਿਰਫ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਹੀ ਪੰਜਾਬ ਤੇ ਪੰਜਾਬੀਆਂ ਦੇ ਹੱਕਾ ਦਾ ਰਾਖਾ ਬਣ ਅੱਜ ਤਕ ਲੜਦਾ ਆ ਰਿਹਾ ਹੈ।- ਜਗਮੀਤ ਸਿੰਘ ਨਿਊਜ਼ ਸਟੇਸ਼ਨ ਪੰਜਾਬ ਬਿਅਰੋ:- ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸ਼੍ਰੌਮਣੀ ਅਕਾਲੀ ਦਲ ਅਮ੍ਰਿਤਸਰ ਮਾਨ ਦੇ ਅਮਰੀਕਾ ਵਿੱਚ ਰਹਿੰਦੇ ਯੂਥ ਆਗੂ ਜਗਮੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਟਵੀਟ ਕਰਦੇ ਹੋਏ ਕਿਹਾ ਕਿ ਅਸੀ…
ਦਲੀਪ ਸਿੰਘ ਬਿੱਕਰ,ਰਾਮ ਸਿੰਘ ਰਾਣਾ ਤੇ ਉਹਨਾਂ ਦੇ ਸਾਥੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਲਿਜਾਂਦੇ ਹੋਏ ਅਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਜੱਥੇਦਾਰ ਗੜਗੱਜ ਜੀ ਨਾਲ ਕੀਤੀ ਮੁਲਾਕਾਤ ਦੀ ਤਸਵੀਰਾਂ। ਸ਼੍ਰੀ ਅਮ੍ਰਿਤਸਰ ਸਾਹਿਬ (ਅਜਾਦ ਪਟਿਆਲਵੀ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ…
ਮੈਂਬਰ ਬਲਾਕ ਸਮਤੀ ਅਵਤਾਰ ਸਿੰਘ ਗਿੱਲ ਦਾ ਇਲਾਕੇ ‘ ਚ ਥਾਂ ਥਾਂ ਹੋ ਰਿਹਾ ਸਨਮਾਨ ਰਾਜਪੁਰਾ (ਗੁਰਅੰਸ਼ ਸਿੰਘ):- ਸਥਾਨਕ ਸ਼ਹਿਰ ਰਾਜਪੁਰਾ ‘ ਚ ਅਵਤਾਰ ਸਿੰਘ ਗਿੱਲ ਨੂੰ ਜੋਨ ਬਲਾਕ ਸਮਤੀ ਮੈਂਬਰ ਜੰਡ ਮੰਗੋਲੀ ਬਣਨ ਤੇ ਉਨ੍ਹਾਂ ਦਾ ਇਲਾਕੇ ‘ ਚ ਥਾਂ ਥਾਂ ਤੇ ਜੋਰਦਾਰ ਸੁਆਗਤ ਹੋ ਰਿਹਾ ਹੈ ਐਥੇ ਇਹ ਗੱਲ ਵਰਨਣ ਯੋਗ ਹੈ ਇਕ…
ਪਟੇਲ ਕਾਲਜ ਵਲੋਂ ਕੀਤਾ ਗਿਆ ਸਲਾਨਾ ਐਲੂਮਨੀ ਮੀਟ ਦਾ ਆਯੋਜਨ ਰਾਜਪੁਰਾ (ਗੁਰਅੰਸ਼ ਸਿੰਘ):-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖ਼ੇ ਪਟੇਲ ਮੈਨੇਜਮੈਂਟ ਸੋਸਾਇਟੀ ਦੇ ਪ੍ਰਧਾਨ ਦੇਵਕੀ ਨੰਦਨ, ਉਪ-ਪ੍ਰਧਾਨ ਹਰਪ੍ਰੀਤ ਸਿੰਘ ਦੂਆ,ਜਨਰਲ ਸਕੱਤਰ ਅਮਨਜੋਤ ਸਿੰਘ,ਵਿੱਤ ਸਕੱਤਰ ਰਿਤੇਸ਼ ਬਾਂਸਲ ਅਤੇ ਸਕੱਤਰ ਵਿਜੇ ਆਰਿਆ੨ ਦੀ ਰਹਿਨੁਮਾਈ ਅਤੇ ਕਾਲਜ ਪ੍ਰਿੰਸੀਪਲ ਡਾ.ਚੰਦਰ ਪ੍ਰਕਾਸ਼ ਅਤੇ ਓਲਡ ਸਟੂਡੈਂਟਸ ਐਸੋਸੀਏਸ਼ਨ ਸੈਕਰੇਟਰੀ ਡਾ.ਸ਼ੇਰ ਸਿੰਘ ਦੀ ਯੋਗ…
ਚੋਣ ਆਬਜ਼ਰਵਰ ਵਿਨੈ ਬੁਬਲਾਨੀ ਵੱਲੋਂ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਜਾਇਜ਼ਾ -ਨਿਰਪੱਖ ਤੇ ਆਜ਼ਾਦਾਨਾ ਚੋਣ ਪ੍ਰਕ੍ਰਿਆ ਲਈ ਰੱਖੀ ਜਾਵੇਗੀ ਵਿਸ਼ੇਸ ਨਿਗਰਾਨੀ-ਵਿਨੈ ਬੁਬਲਾਨੀ -ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠਲੀਆਂ ਚਾਰ ਫਲਾਇੰਗ ਸਕੁਐਡ ਟੀਮਾਂ ਵੀ ਕਾਰਜਸ਼ੀਲ ਫੋਟੋ :-ਪਟਿਆਲਾ ਜ਼ਿਲ੍ਹੇ ਲਈ ਚੋਣ ਆਬਜ਼ਰਵਾਰ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਕਰਦੇ ਹੋਏ। ਪਟਿਆਲਾ (ਗੁਰ ਅੰਸ਼ ਸਿੰਘ):- ਪਟਿਆਲਾ ਜ਼ਿਲ੍ਹੇ…
ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਖੰਢਾ ਚੌਂਕ ਤੋਂ ਲੀਲਾ ਭਵਨ ਚੌਂਕ (ਰਜਵਾਹਾ ਰੋਡ) ਤੱਕ ਵਿਕਾਸ ਕਾਰਜਾਂ ਦੀ ਸ਼ੁਰੂਆਤ – 3.35 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਿਲੇਗਾ ਨਵਾਂ ਰੂਪ ਪਟਿਆਲਾ (ਗੁਰ ਅੰਸ਼ ਸਿੰਘ):- ਪਟਿਆਲਾ ਸ਼ਹਿਰ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਖੰਢਾ ਚੌਂਕ ਤੋਂ ਲੀਲਾ ਭਵਨ ਚੌਂਕ ( ਰਜਵਾਹਾ…
– ਫੂਡ ਸੇਫਟੀ ਟੀਮਾਂ ਨੂੰ ਨਾਗਰਿਕਾਂ ਲਈ ਸੁਰੱਖਿਅਤ ਤੇ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ -ਦੁੱਧ, ਮਠਿਆਈਆਂ, ਘਿਓ ਤੇ ਪਨੀਰ ਦੇ ਨਮੂਨੇ ਲੈਣ ਦੇ ਆਦੇਸ਼; ਖਪਤਕਾਰਾਂ ਦੀ ਜਾਗਰੂਕਤਾ ਉਤੇ ਜ਼ੋਰ ਪਟਿਆਲਾ(ਅਜਾਦ ਪਟਿਆਲਵੀ);- ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਭਰ ਵਿੱਚ ਭੋਜਨ ਸੁਰੱਖਿਆ ਅਤੇ ਸਫਾਈ…
ਸਮਾਗਮ ਵਿੱਚ ਖੂਨਦਾਨੀ ਸੰਸਥਾਵਾਂ, ਸਮਾਜਿਕ ਸੰਸਥਾਵਾਂ ਅਤੇ ਕਪਲ ਡੋਨਰਾਂ ਦਾ ਕੀਤਾ ਸਨਮਾਨ ਡਾ ਕੰਚਨ ਭਾਰਦਵਾਜ ਨੂੰ ਕੀਤਾ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਪਟਿਆਲਾ (ਗੁਰਅੰਸ਼ ਸਿੰਘ):- ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ ਯੂ.ਕੇ. ਰਿਜ਼ੋਰਟ,ਭਾਦਸੋਂ ਰੋਡ,ਪਟਿਆਲਾ ਵਿਖੇ ਮਨਾਇਆ ਗਿਆ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ…
ਕਿਹਾ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਲੋਕਾਂ ਦਾ ਵਿਸ਼ਵਾਸ਼ ਜਿੱਤਿਆ -16 ਨਸ਼ਾ ਤਸਕਰਾਂ ਦੀ 6 ਕਰੋੜ ਰੁਪਏ ਦੀ ਜਾਇਦਾਦ ਜਬਤ, 5 ਵੱਡੀਆਂ ਮੱਛੀਆਂ ਕੀਤੀਆਂ ਕਾਬੂ ਪਟਿਆਲਾ(ਗੁਰਅੰਸ਼ ਸਿੰਘ):- ਪਟਿਆਲਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ 500 ਤੋਂ ਜ਼ਿਆਦਾ ਨਸ਼ੇ ਦੇ ਆਦੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਦਾਖਲ ਕਰਵਾਕੇ ਨਸ਼ਾ ਮੁਕਤੀ ਦੇ…
| Powered by WordPress | Theme by TheBootstrapThemes